March 11, 2026 5:23 pm

ਵਿਧਾਇਕ ਡਾ ਜਸਬੀਰ ਸੰਧੂ ਦਾ ਵਾਰਡ ਨੰਬਰ 84 ਵਿੱਚ ਹੋਇਆ ਜ਼ੋਰਦਾਰ ਸਵਾਗਤ

Spread the love

 

ਅੰਮ੍ਰਿਤਸਰ 30 ਮਾਰਚ (ਰਾਜਿੰਦਰ ਧਾਨਿਕ) : ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜੀ  ਦਾ ਆਪਣੇ ਹਲ਼ਕੇ ਦੇ ਅਧੀਨ ਆਉਂਦੀ ਵਾਰਡ ਨੰਬਰ 84 ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ,ਹਲ਼ਕੇ ਦੇ ਲੋਕਾਂ ਵਿੱਚ ਭਰਵਾਂ ਉਤਸ਼ਾਹ ਵੇਖਣ ਨੂੰ ਮਿਲਿਆ,ਵਾਰਡ ਨੰਬਰ 84 ਦੇ ਸੇਕ੍ਰੇਟਰੀ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਭਾਰੀ ਸੰਖਿਆ ਵਿੱਚ ਇਲਾਕ਼ੇ ਦੇ ਲੋਕਾਂ ਨੇ ਸ਼ਮਹੂਲੀਅਤ ਕੀਤੀ, ਡਾ. ਜਸਬੀਰ ਸੰਧੂ ਨੇ
ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਿਲਾਂ ਜਲਦ ਤੋਂ ਜਲਦ ਹੱਲ ਕਰਵਾਈਆਂ ਜਾਣਗੀਆਂ,ਓਹਨਾਂ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਚੁੰਨੀ ਹੋਈ ਸਰਕਾਰ ਹੈ,ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਨਯੋਗ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾਨਿਰਦੇਸ਼ਾਂ ਹੇਠ ਅਸੀਂ ਵਧੀਆ ਕੰਮ ਕਰਾਂਗੇ,ਉਹਨਾਂ ਕਿਹਾ ਕਿ ਬਾਬਾ ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਰੂਪ ਦੇਣ ਲਈ ਅਸੀਂ ਦਿਨ ਰਾਤ ਇੱਕ ਕਰ ਦੇਵਾਂਗੇ। ਇਸ ਮੌਕੇ ਸਰਕਲ ਇੰਚਾਰਜ ਪ੍ਰਿਤਪਾਲ ਸਿੰਘ,ਵਿੱਕਰਮ ਸਿੰਘ , ਮੱਮਤਾ ਜੀ , ਕ੍ਰਿਪਾਲ ਸਿੰਘ ਆਦਿ ਮੋਜੂਦ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads