ਮਾ:ਕਾਕਾ ਅਮਰਿੰਦਰ ਸਿੰਘ ਨੂੰ ਗਹਿਰਾ ਸਦਮਾ, ਪਿਤਾ ਦਾ ਦਿਹਾਂਤ

Spread the love

ਬੁਢਲਾਡਾ, 29 ਸਤੰਬਰ (ਦਵਿੰਦਰ ਸਿੰਘ ਕੋਹਲੀ) : ਉੱਘੇ ਸਮਾਜ ਸੇਵੀ ਮਾ: ਦਲ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗਿਆਨੀ ਗੁਰਬਖਸ ਸਿੰਘ ਦੀ ਬੀਤੀ ਰਾਤ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਨਾਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸ਼੍ਰੌਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ, ਕਾਂਗਰਸੀ ਆਗੂ ਰਣਜੀਤ ਕੋਰ ਭੱਟੀ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਆਦਿ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਗਿਆਨੀ ਗੁਰਬਖਸ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੀਰਵਾਰ ਨੂੰ ਪੰਚਾਇਤ ਯੂਨੀਅਨ ਜਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਝਲਬੂਟੀ, ਸੈੱਲਰ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਧਲੇਵਾਂ ਮਾਨਸਾ ਰੂਰਲ ਯੂਥ ਕਲੱਬਜ ਐਸੋਸੀਏਸ਼ਨ ਪ੍ਰਧਾਨ ਰਜਿੰਦਰ ਵਰਮਾ ਗੁਰਪਾਲ ਠੇਕੇਦਾਰ ਆਧਿਆਪਕ ਆਗੂ ਸਤਨਾਮ ਸਿੰਘ ਰਾਜਦੀਪ ਬਰੇਟਾ ਰਜਿੰਦਰ ਬਿੱਟੂ ਸੀਨੀਅਰ ਅਕਾਲੀ ਆਗੂ ਕਰਮਜੀਤ ਸਿੰਘ ਮਾਘੀ, ਨੰਬਰਦਾਰ ਜਸਵਿੰਦਰ ਸਿੰਘ ਕੁਲਾਣਾ ਕੁਲਾਣਾ, ਗੋਰਾ ਸਾਧ ਅਗਰਵਾਲ ਸਭਾ ਦੇ ਨੰਦ ਕਿਸ਼ੋਰ ਤੋਂ ਇਲਾਵਾ ਸ਼ਹਿਰ ਦੀਆਂ ਸਮਾਜਿਕ, ਧਾਰਮਿਕ, ਵਪਾਰਕ, ਅਧਿਆਪਕ ਜਥੇਬੰਦੀਆਂ, ਕਿਸਾਨ, ਕਲੱਬ, ਪੰਚਾਇਤਾਂ, ਵੱਖ-ਵੱਖ ਆਗੂ ਸਾਹਿਬਾਨਾਂ ਨੇ ਗਿਆਨੀ ਗੁਰਬਖਸ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads