ਰਵਦੀਪ ਸਿੰਘ ਨੇ ਅੰਡਰ-13 ਸ਼ਤਰੰਜ ਮੁਕਾਬਲੇ ਵਿੱਚ ਤੀਜਾ ਸਥਾਨ ਸਾਹਿਲ ਕਰ ਸਕੂਲ ਦਾ ਨਾਂ ਕੀਤਾ ਰੌਸ਼ਨ

Spread the love

ਅੰਮ੍ਰਿਤਸਰ 17 ਅਪ੍ਰੈਲ (ਪਵਿੱਤਰ ਜੋਤ)  : ਸਾਡੇ ਸਤਿਕਾਰਯੋਗ ਚੇਅਰਮੈਨ ਸਰ ਡਾ. ਏ.ਐਫ. ਪਿੰਟੋ ਅਤੇ ਐਮ.ਡੀ. ਮੈਡਮ ਡਾ. ਗਰੇਸ ਪਿੰਟੋ ਦੀ ਅਗਵਾਈ ਹੇਠ ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਰਵਦੀਪ ਸਿੰਘ (ਜਮਾਤ ਚੋਥੀ- ਡੀ )ਨੇ 02.04.23 ਨੂੰ ਅੰਮ੍ਰਿਤਸਰ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਡਰ-13 ਸ਼ਤਰੰਜ ਮੁਕਾਬਲੇ ਵਿੱਚ ਭਾਗ ਲਿਆ।ਇਹ ਮੁਕਾਬਲਾ ਬਾਏਜੂਸ ਸੈਂਟਰ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਉਸ ਨੇ ਇਸ ਮੁਕਾਬਲੇ ਵਿੱਚ ਤੀਜਾ ਸਥਾਨ ਰਾਸਲ ਕਰਕੇ ਟਰਾਫੀ ਅਤੇ ਸਰਟੀਫਿਕੇਟ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕੰਚਨ ਮਲਹੋਤਰਾ ਨੇ ਉਸ ਦੀ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads