
ਮਾਨ ਸਰਕਾਰ ਦੇ ਮੰਤਰੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਘਟੀਆ ਵਿਵਹਾਰ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਹੋਰ ਵਿਗੜੇਗੀ: ਗੁਪਤਾ
ਭਰੇ ਪ੍ਰੋਗਰਾਮ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਦਸਲੂਕੀ ਕਰਨਾ ਦਰਸਾਉਂਦਾ ਹੈ ‘ਆਪ’ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਨੀਚ ਮਾਨਸਿਕਤਾ: