March 11, 2026 3:50 pm

ਜਾਇੰਟ ਕਮਿਸ਼ਨਰ ਹਰਦੀਪ ਸਿੰਘ ਨੂੰ ਵਿਨੋਦ ਬਿੱਟਾ, ਸੁਰਿੰਦਰ ਟੋਨਾ ਨੇ ਕੀਤਾ ਸਨਮਾਨਿਤ

Spread the love

ਅੰਮ੍ਰਿਤਸਰ,9 ਦਸੰਬਰ (ਅਰਵਿੰਦਰ ਵੜੈਚ)- ਨਗਰ ਨਿਗਮ ਅੰਮ੍ਰਿਤਸਰ ਵਿਖੇ ਜੁਆਇੰਟ ਕਮਿਸ਼ਨਰ ਦਾ ਚਾਰਜ਼ ਸੰਭਾਲਣ ਤੇ ਹਰਦੀਪ ਸਿੰਘ ਨੂੰ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ। ਫੈਡਰੇਸ਼ਨ ਦੇ ਪ੍ਰਧਾਨ ਵਿਨੋਦ ਬਿੱਟਾ,ਚੇਅਰਮੈਨ ਸੁਰਿੰਦਰ ਟੋਨਾ,ਦੀਪਕ ਗਿੱਲ,ਤਰਸੇਮ ਸਿੰਘ ਨੇ ਟੀਮ ਸਾਥੀਆਂ ਸਹਿਤ ਸਹਿਤ ਜਾਇੰਟ ਕਮਿਸ਼ਨਰ ਹਰਦੀਪ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਫੈਡਰੇਸ਼ਨ ਨੇਤਾਵਾਂ ਨੇ ਕਿਹਾ ਕਿ ਕੀ ਉਹ ਆਸ ਕਰਦੇ ਹਨ ਕਿ ਨਵੇਂ ਆਏ ਜਾਇੰਟ ਕਮਿਸ਼ਨਰ ਹਰਦੀਪ ਸਿੰਘ ਨਗਰ ਨਿਗਮ ਵਿੱਚ ਕੰਮ ਕਰਦੇ ਸਫਾਈ,ਸੀਵਰੇਜ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਸਹੂਲਤਾਂ ਵੱਲ ਪਹਿਲ ਦੇ ਅਧਾਰ ਤੇ ਧਿਆਨ ਦੇਣਗੇ। ਹਰਦੀਪ ਸਿੰਘ ਵੱਲੋਂ ਸਨਮਾਨਤ ਕਰਨ ਆਏ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads