April 24, 2026 10:56 am

ਸਿਧਾਨਾ ਇੰਟਰਨੈਸ਼ਨਲ ਸਕੂਲ,ਅੰਮ੍ਰਿਤਸਰ ਵਿਖੇ 6 ਅਗਸਤ 2022 ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

Spread the love

ਅੰਮ੍ਰਿਤਸਰ 4 ਅਗਸਤ (ਰਾਜਿੰਦਰ ਧਾਨਿਕ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਮਿਤੀ 6 ਅਗਸਤ 2022 ਨੂੰ ਸਿਧਾਨਾ ਇੰਟਰਨੈਸ਼ਨਲ ਸਕੂਲ,ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਸਿਧਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਐਡਮਿਨ ਅਫ਼ਸਰ,ਲਾਇਬਰੇਰੀਅਨ, ਸਕੂਲ ਟੀਚਰ (ਸਾਰੇ ਵਿਸ਼ਿਆਂ ਲਈ ਸਪੋਰਟਸ ਟੀਚਰ) ਕ੍ਰਿਕਟ ਕੋਚ,ਕੰਪਿਊਟਰ ਆਪਰੇਟਰ,ਟਾਇਪਿਸਟ ਤੇ ਅਕਾਊਟੈਂਟ ਦੀਆਂ ਅਸਾਮੀਆਂ ਲਈ ਉਮੀਦਾਵਾਰਾਂ ਦੀ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਨਾਲ ਸਬੰਧਿਤ ਵਿੱਦਿਅਕ ਯੋਗਤਾ ਰੱਖਣ ਵਾਲੇ ਉਮੀਦਵਾਰ ਮਿਤੀ 06 ਅਗਸਤ 2022 ਨੂੰ ਸਵੇਰੇ 10 ਵਜੇ ਸਿਧਾਨਾ ਇੰਟਰਨੈਸ਼ਨਲ ਸਕੂਲ,ਖਿਆਲਾ ਖੁਰਦ ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਜਾਂ 8556013404 ਤੇ ਜਾਣਕਾਰੀ ਲੈ ਸਕਦੇ ਹਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads