ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਦੇ ਮੱਦੇ ਨਜ਼ਰ ਸਵੈ ਇਛੁੱਕ ਕੀਤਰਨ ਲਈ ਰਜਿਸਟਰੇਸ਼ਨ 7 ਅਕਤੂਬਰ, 2022 ਤੱਕ-ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ

Spread the love

ਅੰਮ੍ਰਿਤਸਰ, 30 ਸਤੰਬਰ (ਪਵਿੱਤਰ ਜੋਤ) : ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਹੈ। ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੰਦਿਆਂ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਭਗਵਾਨ ਵਾਲਮੀਕਿ ਸਮਾਜ ਦੇ ਸਾਰੇ ਮਿਊਜੀਕਲ ਗਰੁੱਪ/ਭਜਨ ਮੰਡਲੀਆਂ ਸਵੈ ਇਛੁੱਕ ਕੀਤਰਨ ਕਰਨ ਲਈ ਆਪਣੀ ਰਜਿਸਟਰੇਸ਼ਨ 7 ਅਕਤੂਬਰ, 2022 ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰ ਉਪ ਮੰਡਲ ਮੈਜਿਸਟਰੇਟ ਲੋਪੋਕੇ ਅਤੇ ਦਫਤਰ ਜੀ:ਐਮ ਭਗਵਾਨ ਵਾਲਮੀਕਿ ਤੀਰਥ ਸ਼ਰਾਈਨ ਬੋਰਡ ਵਿਖੇ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਆਪਣੀ ਰਜਿਸਟਰੇਸ਼ਨ ਬੇਨਤੀ sdmlopoke@gmail.com ’ਤੇ ਵੀ ਭੇਜ ਸਕਦੇ ਹਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads