March 10, 2026 9:16 pm

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਬਾਇਲ ਟਾਵਰਾਂ ਦੀ ਠੱਗੀ ਮਾਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਅਪੀਲ

Spread the love

ਬੁਢਲਾਡਾ, 28 ਦਸੰਬਰ -(ਦਵਿੰਦਰ ਸਿੰਘ ਕੋਹਲੀ)-ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਵਾਲੀ ਸੰਸਥਾ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਮੋਬਾਇਲ ਟਾਵਰ ਜੋ ਲੋਕ ਗਲੀਆਂ ਮੁਹੱਲਿਆਂ ਵਿੱਚ ਲਗਵਾ ਰਹੇ ਹਨ ਅਤੇ ਝੂਠੇ ਇਸ਼ਤਿਹਾਰ ਛਾਪ ਕੇ ਲੋਕਾਂ ਦੀ ਅੱਖਾਂ ਵਿੱਚ ਘਟਾ ਪਾ ਕੇ ਗੁੰਮਰਾਹ ਕਰ ਰਹੇ ਹਨ,ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖਾਸ ਅਪੀਲ ਕੀਤੀ ਗਈ ਕਿ ਜੋ ਲੋਕ ਇਨ੍ਹਾਂ ਮੋਬਾਇਲ ਟਾਵਰਾਂ ਦੀ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ ਤਾਂ ਉਹ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਪੰਜਾਬ ਦੇ ਕਾਨੂੰਨੀ ਸਲਾਹਕਾਰ ਮਨਿੰਦਰਬੀਰ ਸਿੰਘ ਗਿੱਲ ਨਾਲ ਮੋਬਾਇਲ ਨੰ. 7837630036 ਤੇ ਸੰਪਰਕ ਕਰਕੇ ਉਸ ਦੋਸ਼ੀ ਵਿਅਕਤੀ ਸੰਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads